ਭਾਜਪਾ ਵਲੋਂ ਜੰਮੂ ਅਤੇ ਕਸ਼ਮੀਰ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 12 ਅਕਤੂਬਰ - ਭਾਜਪਾ ਵਲੋਂ ਜੰਮੂ ਅਤੇ ਕਸ਼ਮੀਰ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਭਾਜਪਾ ਨੇ ਜੰਮੂ-ਕਸ਼ਮੀਰ ਤੋਂ ਰਾਜ ਸਭਾ ਚੋਣਾਂ ਲਈ ਗੁਲਾਮ ਮੁਹੰਮਦ ਮੀਰ, ਸਤਪਾਲ ਸ਼ਰਮਾ ਅਤੇ ਰਾਕੇਸ਼ ਮਹਾਜਨ ਨੂੰ ਆਪਣੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।