JALANDHAR WEATHER

ਜੰਮੂ-ਕਟੜਾ ਐਕਸਪ੍ਰੈਸਵੇਅ 'ਤੇ ਕਾਰ ਦੇ ਰੋਡ ਰੋਲਰ ਨਾਲ ਟਕਰਾਉਣ ਕਾਰਨ 4 ਨੌਜਵਾਨਾਂ ਦੀ ਮੌਤ

ਸੋਨੀਪਤ (ਹਰਿਆਣਾ), 12 ਅਕਤੂਬਰ - ਜੰਮੂ-ਕਟੜਾ ਐਕਸਪ੍ਰੈਸਵੇਅ 'ਤੇ ਇਕ ਸੜਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਸਬ ਇੰਸਪੈਕਟਰ ਦੇਵੇਂਦਰ ਨੇ ਦੱਸਿਆਕਿ ਰੋਹਤਕ ਜ਼ਿਲ੍ਹੇ ਦੇ ਚਾਰ ਨੌਜਵਾਨ ਇਕ ਕੀਆ ਕਾਰ ਵਿਚ ਜੰਮੂ-ਕਟੜਾ ਐਕਸਪ੍ਰੈਸਵੇਅ ਰਾਹੀਂ ਰੋਹਤਕ ਸਥਿਤ ਆਪਣੇ ਪਿੰਡ ਜਾ ਰਹੇ ਸਨ। ਰੁਖੀ ਪਿੰਡ ਦੇ ਨੇੜੇ ਐਕਸਪ੍ਰੈਸਵੇਅ 'ਤੇ ਟੋਲ ਦੇ ਨੇੜੇ, ਉਹ ਉੱਥੇ ਸੜਕ ਬਣਾ ਰਹੇ ਇਕ ਰੋਡ ਰੋਲਰ ਨਾਲ ਟਕਰਾ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਅਤੇ ਤਿੰਨ ਹੋਰਾਂ ਨੇ ਇਲਾਜ ਦੌਰਾਨ ਹਸਪਤਾਲ ਵਿਚ ਦਮ ਤੋੜ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ