ਪੱਛਮੀ ਬੰਗਾਲ : ਸਮੂਹਿਕ ਜਬਰ ਜਨਾਹ ਮਾਮਲੇ ਦੇ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਨੇ ਭੇਜਿਆ 10 ਦਿਨਾਂ ਦੀ ਪੁਲਿਸ ਹਿਰਾਸਤ ਵਿਚ

ਦੁਰਗਾਪੁਰ ਪੱਛਮੀ ਬੰਗਾਲ), 12 ਅਕਤੂਬਰ - ਦੁਰਗਾਪੁਰ ਐਮਬੀਬੀਐਸ ਵਿਦਿਆਰਥਣ ਸਮੂਹਿਕ ਜਬਰ ਜਨਾਹ ਮਾਮਲੇ ਦੇ ਤਿੰਨੋਂ ਮੁਲਜ਼ਮਾਂ ਨੂੰ ਦੁਰਗਾਪੁਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 10 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ।