ਏ.ਡੀ.ਜੀ.ਪੀ. ਮਾਮਲਾ - ਮਹਾਂਪੰਚਾਇਤ ਨੇ ਪ੍ਰਸ਼ਾਸਨ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ

ਚੰਡੀਗੜ੍ਹ , 12 ਅਕਤੂਬਰ - ਅੱਜ ਮਹਾਂਪੰਚਾਇਤ ਨੇ ਪ੍ਰਸ਼ਾਸਨ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਏ.ਡੀ.ਜੀ.ਪੀ. ਦੇ ਪਰਿਵਾਰ ਨਾਲ ਖੜਾ ਹੈ ਤੇ ਇਸ ਦੇ ਇਨਸਾਫ਼ ਲਈ ਉਹ ਕੇਂਦਰ ਸਰਕਾਰ ਪਾਸੋਂ ਉੱਚ ਪੱਧਰੀ ਜਾਂਚ ਕਰਵਾਉਣ ਲਈ ਅਪੀਲ ਕਰਦੇ ਹਨ।