JALANDHAR WEATHER

ਮੁਆਵਜ਼ਾ ਰਾਸ਼ੀ ਵੰਡਣ ਖੰਡ ਮਿੱਲ ਭਲਾ ਪਿੰਡ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਹਰਸ਼ਾ ਛੀਨਾ, ਅਜਨਾਲਾ 13 ਅਕਤੂਬਰ (ਕੜਿਆਲ, ਢਿਲੋਂ)- ਪਿਛਲੇ ਸਮੇਂ ਵਿਚ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਸੂਬੇ ਦੇ ਲੋਕਾਂ ਦੀਆਂ ਫ਼ਸਲਾਂ, ਮਕਾਨਾਂ, ਦੁਕਾਨਾਂ ਤੇ ਹੋਰਨਾਂ ਕਾਰੋਬਾਰਾਂ ਦੇ ਹੋਏ ਵਡੇ ਨੁਕਸਾਨ ਸੰਬੰਧੀ ਸੂਬਾ ਪੱਧਰੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੰਡ ਮਿੱਲ ਭਲਾ ਪਿੰਡ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਨਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਪ੍ਰਸਾਸ਼ਨਿਕ ਅਧਿਕਾਰੀ ਤੇ ਰਾਜਨੀਤਕ ਆਗੂ ਮੌਜੂਦ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ