ਕੈਬਨਿਟ ਮੰਤਰੀ ਹਰਪਾਲ ਚੀਮਾ ਵਲੋਂ ਵੱਡੇ ਫੈਸਲੇ

ਚੰਡੀਗੜ੍ਹ, 13 ਅਕਤੂਬਰ-ਕੈਬਨਿਟ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਅਹਿਮ ਫੈਸਲੇ ਲਏ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਸਨਿਫਰ ਡੋਗਜ਼ ਦੀ ਤਾਇਨਾਤੀ ਹੋਵੇਗੀ। ਹੜ੍ਹਾਂ ਕਰਕੇ ਨੁਕਸਾਨੇ ਘਰਾਂ ਦੀ ਮੁਰੰਮਤ ਲਈ 40 ਹਜ਼ਾਰ ਰੁਪਏ ਦਿੱਤੇ ਜਾਣਗੇ। ਕੈਬਨਿਟ ਬੈਠਕ 'ਚ ਪੰਜਾਬ ਸਰਕਾਰ ਨੇ ਵੱਡੇ ਫ਼ੈਸਲੇ ਲਏ ਹਨ।