ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਪਹੁੰਚੇ ਸੰਸਦ ਭਵਨ

ਨਵੀਂ ਦਿੱਲੀ, 14 ਅਕਤੂਬਰ - ਮੰਗੋਲੀਆਈ ਰਾਸ਼ਟਰਪਤੀ ਖੁਰੇਲਸੁਖ ਉਖਨਾ ਸੰਸਦ ਭਵਨ ਪਹੁੰਚੇ। ਲੋਕ ਸਭਾ ਸਪੀਕਰ ਓਮ ਬਿਰਲਾ ਉਨ੍ਹਾਂ ਦੇ ਨਾਲ ਹਨ। ਇਸ ਤੋਂ ਪਹਿਲਾਂ ਮੰਗੋਲੀਆਈ ਰਾਸ਼ਟਰਪਤੀ ਖੁਰੇਲਸੁਖ ਉਖਨਾ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਸੰਸਦ ਭਵਨ ਵਿਖੇ ਇੱਕ ਮੀਟਿੰਗ ਕੀਤੀ।