JALANDHAR WEATHER

ਓਪੀ ਸਿੰਘ ਨੇ ਸੰਭਾਲਿਆ ਹਰਿਆਣਾ ਦੇ ਡੀਜੀਪੀ ਦਾ ਵਾਧੂ ਚਾਰਜ

ਚੰਡੀਗੜ੍ਹ, 14 ਅਕਤੂਬਰ - ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮਡੀ, ਓਪੀ ਸਿੰਘ ਨੇ ਹਰਿਆਣਾ ਦੇ ਡੀਜੀਪੀ ਦਾ ਵਾਧੂ ਚਾਰਜ ਸੰਭਾਲਿਆ ਹੈ। ਇਸ ਤੋਂ ਪਹਿਲਾਂ ਅੱਜ ਹਰਿਆਣਾ ਦੇ ਏ.ਡੀ.ਜੀ.ਪੀ. ਪੀ.ਵਾਈ. ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਦੇ ਦੋਸ਼ੀ ਹਰਿਆਣਾ ਦੇ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜ ਦਿੱਤਾ ਗਿਆ। ਕਪੂਰ ਦੀ ਥਾਂ ਓ.ਪੀ. ਸਿੰਘ ਨੂੰ ਡੀ.ਜੀ.ਪੀ. ਦਾ ਵਾਧੂ ਚਾਰਜ ਦਿੱਤਾ ਗਿਆ। ਓ.ਪੀ. ਸਿੰਘ ਹਾਲ ਹੀ ਤੱਕ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ