ਬਿਹਾਰ ਵਿਧਾਨ ਸਭਾ ਚੋਣਾਂ - ਆਮ ਆਦਮੀ ਪਾਰਟੀ ਨੇ 48 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਪਟਨਾ, 14 ਅਕਤੂਬਰ - ਆਮ ਆਦਮੀ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੀ ਸੂਚੀ ਵਿਚ 48 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਹੈ। ਹੁਣ ਤੱਕ ਕੁੱਲ 59 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।