JALANDHAR WEATHER

ਮੁਅੱਤਲ ਥਾਣਾ ਮੁਖੀ ਦੀਆਂ ਮੁਸ਼ਕਿਲਾਂ 'ਚ ਹੋਇਆ ਵਾਧਾ, ਮੁਕੱਦਮਾ ਦਰਜ

ਫਿਲੌਰ, 15 ਅਕਤੂਬਰ (ਗੈਰੀ)-ਫਿਲੌਰ ਤੋਂ ਮੁਅੱਤਲ ਚੱਲ ਰਹੇ ਸਾਬਕਾ ਥਾਣਾ ਮੁਖੀ ਭੁਸ਼ਣ ਕੁਮਾਰ ਦੀਆਂ ਮੁਸ਼ਕਿਲਾਂ 'ਚ ਹੋਰ ਵਾਧਾ ਹੋ ਗਿਆ ਹੈ। ਜਲੰਧਰ ਦਿਹਾਤੀ ਦੇ ਐਸ. ਐਸ. ਪੀ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੋਸ਼ਲ ਮੀਡੀਆ ’ਤੇ ਵਾਇਰਲ ਭੁਸ਼ਣ ਕੁਮਾਰ ਦੀਆ ਅਸ਼ਲੀਲ ਆਡੀਓ ਅਤੇ ਵੀਡੀਓ ਨੂੰ ਲੈ ਕੇ ਉਨ੍ਹਾਂ ’ਤੇ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ। ਇਥੇ ਡੀ.ਐਸ.ਪੀ. ਫਿਲੌਰ ਨੇ ਪ੍ਰੈੱਸ ਵਾਰਤਾ ਕਰਕੇ ਸਾਰੀ ਜਾਣਕਾਰੀ ਮੀਡੀਆ ਅੱਗੇ ਰੱਖੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ