ਵਿਅਕਤੀ ਦਾ ਇੱਟਾਂ ਮਾਰ ਕੇ ਕਤਲ

ਸ਼ਹਿਣਾ, (ਬਰਨਾਲਾ), 16 ਅਕਤੂਬਰ (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਬੀਤੀ ਰਾਤ ਇਕ ਹੋਰ ਵਿਅਕਤੀ ਦਾ ਸਿਰ ਵਿਚ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਮੱਘਰ ਸਿੰਘ ਪੁੱਤਰ ਗੁਰਮੇਲ ਸਿੰਘ ਉਮਰ 40 ਸਾਲ ਵਾਸੀ ਸ਼ਹਿਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਤਲਾਂ ਨੇ ਨਹਿਰ ਦੇ ਪੁਲ ਨੇੜੇ ਘਟਨਾ ਨੂੰ ਅੰਜ਼ਾਮ ਦਿੱਤਾ। ਇਸ ਤੋਂ ਪਹਿਲਾਂ ਸੁਖਵਿੰਦਰ ਸਿੰਘ ਕਲੱਕਤਾ ਦੇ ਕਤਲ ਨਾਲ ਪਿੰਡ ਵਾਸੀ ਸਦਮੇ ਵਿਚ ਹਨ।