JALANDHAR WEATHER

ਰਾਸ਼ਟਰਮੰਡਲ ਖ਼ੇਡਾਂ ਦੀ ਮੇਜ਼ਬਾਨੀ ਕਰਨਾ ਭਾਰਤ ਲਈ ਮਾਣ ਵਾਲਾ ਪਲ- ਵਿਦੇਸ਼ ਮੰਤਰੀ

ਨਵੀਂ ਦਿੱਲੀ, 16 ਅਕਤੂਬਰ- ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਟਵੀਟ ਕਰ ਕਿਹਾ ਕਿ ਭਾਰਤ ਅਹਿਮਦਾਬਾਦ ਵਿਚ 2030 ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰੇਗਾ। ਇਹ ਭਾਰਤ ਅਤੇ ਗੁਜਰਾਤ ਲਈ ਇਕ ਮਾਣ ਵਾਲਾ ਪਲ ਹੈ। ਇਹ ਪ੍ਰਧਾਨ ਮੰਤਰੀ ਮੋਦੀ ਦੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ