ਬਿਹਾਰ ਵਿਧਾਨ ਸਭਾ ਚੋਣਾਂ : ਰਾਸ਼ਟਰੀ ਲੋਕ ਮੋਰਚਾ ਵਲੋਂ 2 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 16 ਅਕਤੂਬਰ-ਰਾਸ਼ਟਰੀ ਲੋਕ ਮੋਰਚਾ ਨੇ ਵਿਧਾਨ ਚੋਣਾਂ 2025 ਲਈ ਦੋ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ। ਬਿਹਾਰ ਵਿਧਾਨ ਸਭਾ ਚੋਣਾਂ 2025 ਲਈ ਚਾਰ ਵਿਧਾਨ ਸਭਾ ਹਲਕਿਆਂ ਲਈ ਰਾਸ਼ਟਰੀ ਲੋਕ ਮੋਰਚਾ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੱਲ੍ਹ ਹੀ ਕੀਤਾ ਗਿਆ ਸੀ।