ਤਰਨਤਾਰਨ ਜ਼ਿਮਨੀ ਚੋਣ : ਸੀ.ਐਮ. ਮਾਨ ਦੀ ਅਗਵਾਈ ਹੇਠ 'ਆਪ' ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ੍ਹ, 17 ਅਕਤੂਬਰ-CM ਭਗਵੰਤ ਮਾਨ ਦੀ ਅਗਵਾਈ ਹੇਠ ਤਰਨਤਾਰਨ ਤੋਂ AAP ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੰਤਰੀ ਸਾਹਿਬਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।