JALANDHAR WEATHER

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਿੱਲੀ ਦੇ ਹੈਬੀਟੇਟ ਸੈਂਟਰ ਵਿਖੇ ਸ਼ੁਰੂ

ਨਵੀਂ ਦਿੱਲੀ,18 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਿੱਲੀ ਦੇ ਹੈਬੀਟੇਟ ਸੈਂਟਰ ਵਿਖੇ ਸ਼ਰੂ ਹੋਇਆ। ਸੈਮੀਨਾਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸੀਨੀਅਰ ਆਗੂ ਮਨਜੀਤ ਸਿੰਘ ਜੀ. ਕੇ., ਬਾਬਾ ਦਵਿੰਦਰ ਸਿੰਘ ਬੜੂ ਸਾਹਿਬ , ਕੌਮੀ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ, ਕਰਤਾਰ ਸਿੰਘ ਵਿੱਕੀ ਚਾਵਲਾ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ