JALANDHAR WEATHER

ਮਹਾਰਾਸ਼ਟਰ: ਵਾਹਨ ਦੇ ਖੱਡ ਵਿਚ ਡਿੱਗਣ ਕਾਰਨ 8 ਲੋਕਾਂ ਦੀ ਮੌਤ

ਨੰਦੁਰਬਾਰ (ਮਹਾਰਾਸ਼ਟਰ), 18 ਅਕਤੂਬਰ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਾਰਾਸ਼ਟਰ ਦੇ ਨੰਦੁਰਬਾਰ ਜ਼ਿਲ੍ਹੇ ਦੇ ਚਾਂਦਸ਼ੈਲੀ ਘਾਟ ’ਤੇ ਇਕ ਵਾਹਨ ਦੇ ਖੱਡ ਵਿਚ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਜ਼ਰੂਰੀ ਡਾਕਟਰੀ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਇਹ ਘਟਨਾ ਸ਼ਹਾਦਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਵਾਪਰੀ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ