JALANDHAR WEATHER

ਬਿਹਾਰ ਵਿਚ ਬਣੇਗੀ ਐਨ.ਡੀ.ਏ. ਦੀ ਸਰਕਾਰ - ਹਰਿਆਣਾ ਸੀ.ਐਮ. ਨਾਇਬ ਸਿੰਘ ਸੈਣੀ

ਕਟਿਹਾਰ (ਬਿਹਾਰ), 18 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਿਹਾਰ ਵਿਚ ਐਨ.ਡੀ.ਏ. ਦੀ ਸਰਕਾਰ ਬਣੇਗੀ। ਬਿਹਾਰ ਦੇ ਲੋਕ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ 'ਤੇ ਮੁੜ ਭਰੋਸਾ ਕਰ ਰਹੇ ਹਨ। ਲੋਕ ਵਿਕਾਸ, ਸਿੱਖਿਆ, ਚੰਗੀਆਂ ਸਿਹਤ ਸਹੂਲਤਾਂ ਚਾਹੁੰਦੇ ਹਨ। ਪੀ.ਐਮ. ਮੋਦੀ ਅਤੇ ਬਿਹਾਰ ਵਿਚ ਐਨ.ਡੀ.ਏ. ਸਰਕਾਰ ਨੇ ਰਾਜ ਦੀ ਭਲਾਈ ਲਈ ਕੰਮ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ