ਕ੍ਰਿਸ਼ਨ ਲਾਲ ਸ਼ਰਮਾ ਨੂੰ ਭਾਜਪਾ ਨੇ ਪਾਰਟੀ ਵਿਚੋਂ ਕੱਢਿਆ
.jpeg)
ਚੰਡੀਗੜ੍ਹ, 18 ਅਕਤੂਬਰ-ਕ੍ਰਿਸ਼ਨ ਲਾਲ ਸ਼ਰਮਾ ਨੂੰ ਭਾਜਪਾ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਕੱਢ ਦਿੱਤਾ ਹੈ ਜੋ ਕਿ ਐਕਸ਼ਨ ਉਨ੍ਹਾਂ ਵਲੋਂ ਸੋਸ਼ਲ ਮੀਡੀਆ ਉਤੇ ਕੀਤੀ ਜਾ ਰਹੀ ਗਲਤ ਬਿਆਨਬਾਜ਼ੀ ਕਰਕੇ ਹੋਇਆ ਹੈ।