JALANDHAR WEATHER

ਕੰਬਾਈਨ ਹੇਠਾਂ ਆਉਣ ਨਾਲ ਪਿਓ-ਧੀ ਦੀ ਮੌਤ

ਸ੍ਰੀ ਹਰਗੋਬਿੰਦਪੁਰ, 21 ਅਕਤੂਬਰ (ਕਵਲਜੀਤ ਸਿੰਘ ਚੀਮਾ)-ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ (ਬਟਾਲਾ) ਨੇੜੇ ਅੱਜ ਦੁਪਹਿਰ ਸਮੇਂ ਕੰਬਾਈਨ ਅਤੇ ਮੋਟਰਸਾਈਕਲ ਦਰਮਿਆਨ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਮੋਟਰਸਾਈਕਲ ਸਵਾਰ ਚਰਨਜੀਤ ਸਿੰਘ ਅਤੇ ਉਸ ਦੀ ਲੜਕੀ ਤਰਨਪ੍ਰੀਤ ਕੌਰ ਦੀ ਕੰਬਾਈਨ ਹੇਠਾਂ ਆਉਣ ਕਾਰਨ ਮੌਤ ਹੋ ਗਈ ਅਤੇ ਇਸੇ ਦੌਰਾਨ ਲੜਕੀ ਵਲੋਂ ਚੁੱਕਿਆ ਕੁੱਤਾ ਵੀ ਦਮ ਤੋੜ ਗਿਆ। ਕੰਬਾਈਨ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ 'ਤੇ ਸ੍ਰੀ ਹਰਗੋਬਿੰਦਪੁਰ ਥਾਣੇ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ