JALANDHAR WEATHER

ਡੀ.ਆਈ.ਜੀ. ਭੁੱਲਰ ਨੂੰ ਪੁਲਿਸ ਮਹਿਕਮੇ 'ਚੋਂ ਸਸਪੈਂਡ ਕਰਨ ਦੇ ਹੁਕਮ ਜਾਰੀ

ਚੰਡੀਗੜ੍ਹ, 21 ਅਕਤੂਬਰ-ਡੀ.ਆਈ.ਜੀ. ਭੁੱਲਰ ਨੂੰ ਪੁਲਿਸ ਮਹਿਕਮੇ 'ਚੋਂ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸੀ.ਐਮ. ਭਗਵੰਤ ਮਾਨ ਨੇ ਟਵੀਟ ਕਰਕੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ