JALANDHAR WEATHER

ਆਈ.ਪੀ.ਐਸ. ਖੁਦਕੁਸ਼ੀ ਮਾਮਲਾ : ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਹੋਵੇਗੀ - ਮੰਤਰੀ ਮਨੋਹਰ ਲਾਲ ਖੱਟਰ

ਰੋਹਤਕ (ਹਰਿਆਣਾ), 23 ਅਕਤੂਬਰ-ਆਈ.ਪੀ.ਐਸ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਉਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਹ ਇਕ ਬਹੁਤ ਹੀ ਮੰਦਭਾਗੀ ਘਟਨਾ ਸੀ ਅਤੇ ਮੈਂ ਦੁਖੀ ਪਰਿਵਾਰ ਨੂੰ ਮਿਲਣ ਗਿਆ। ਸਰਕਾਰ ਪਰਿਵਾਰ ਨੂੰ ਜੋ ਵੀ ਸਹਾਇਤਾ ਦੀ ਲੋੜ ਹੋਵੇਗੀ, ਉਹ ਪ੍ਰਦਾਨ ਕਰੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ