JALANDHAR WEATHER

ਡੀ.ਆਈ.ਜੀ. ਭੁੱਲਰ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ 'ਤੇ ਸੀ.ਬੀ.ਆਈ. ਵਲੋਂ ਛਾਪੇਮਾਰੀ ਜਾਰੀ

ਚੰਡੀਗੜ੍ਹ, 23 ਅਕਤੂਬਰ (ਕਪਲ ਵਧਵਾ)-ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ 40 ਵਿਚਲੀ ਰਿਹਾਇਸ਼ ਉਤੇ ਸੀ.ਬੀ.ਆਈ. ਦੇ ਅਧਿਕਾਰੀਆਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਦੁਪਹਿਰ ਕਰੀਬ 2 ਵਜੇ 7-8 ਅਧਿਕਾਰੀਆਂ ਨੇ ਡੀ.ਆਈ. ਜੀ. ਰਿਹਾਇਸ਼ ਵਿਖੇ ਦਬਿਸ਼ ਦਿੱਤੀ ਹੈ ਅਤੇ ਉਦੋਂ ਤੋਂ ਹੀ ਉਨ੍ਹਾਂ ਦੀ ਛਾਪੇਮਾਰੀ ਜਾਰੀ ਹੈ। ਗੌਰ ਕਰਨ ਵਾਲੀ ਗੱਲ ਹੈ ਕਿ ਸੀ.ਬੀ.ਆਈ. ਦੇ ਅਧਿਕਾਰੀ ਹਰਿਆਣਾ ਪੁਲਿਸ ਦੀ ਗੱਡੀ ਵਿਚ ਸਵਾਰ ਹੋ ਕੇ ਪੁੱਜੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ