ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ ਸਰਕਾਰੀ ਡੈਂਟਲ ਕਾਲਜ
ਪਟਿਆਲਾ, 24 ਅਕਤੂਬਰ (ਅਮਨਦੀਪ ਸਿੰਘ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ’ਚ ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਵਿਚ ਇਲਾਜ ਲਈ ਲਿਆਂਦਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਮੌਜੂਦ ਰਹੀ।
;
;
;
;
;
;
;
;
;