JALANDHAR WEATHER

ਅੰਮ੍ਰਿਤਸਰ ਤੇ ਨਵੇਂ ਡੀ.ਸੀ. ਦਲਵਿੰਦਰਜੀਤ ਸਿੰਘ ਨੇ ਅਹੁਦਾ ਸੰਭਾਲਿਆ

ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਨਵੇਂ ਡੀ.ਸੀ. ਦਲਵਿੰਦਰਜੀਤ ਸਿੰਘ ਵਲੋਂ ਅੱਜ ਸਵੇਰੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ। ਉਹ ਇਥੇ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਥਾਂ ’ਤੇ ਆਏ ਹਨ, ਜਿਨ੍ਹਾਂ ਦਾ ਤਬਾਦਲਾ ਚੰਡੀਗੜ੍ਹ ਗਮਾਂਡਾ ਵਿਖੇ ਪ੍ਰਸ਼ਾਸਕ ਵਜੋਂ ਹੋਇਆ ਹੈ। ਜ਼ਿਕਰਯੋਗ ਹੈ ਕਿ ਦਲਵਿੰਦਰਜੀਤ ਸਿੰਘ ਗੁਰਦਾਸਪੁਰ ਤੋਂ ਤਬਦੀਲ ਹੋ ਕੇ ਗੁਰੂ ਨਗਰੀ ਵਿਖੇ ਬਤੌਰ ਡੀ.ਸੀ. ਨਿਯੁਕਤ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ