ਆਂਧਰਾ ਪ੍ਰਦੇਸ਼ ਬੱਸ ਹਾਦਸਾ: ਤੇਲੰਗਾਨਾ ਸਰਕਾਰ ਨੇ ਕੀਤਾ ਐਕਸ ਗ੍ਰੇਸ਼ੀਆ ਮਦਦ ਦਾ ਐਲਾਨ
ਹੈਦਰਾਬਾਦ, 24 ਅਕਤੂਬਰ- ਤੇਲੰਗਾਨਾ ਸਰਕਾਰ ਨੇ ਕੁਰਨੂਲ ਬੱਸ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਮਦਦ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਰਾਜ ਦੇ ਟਰਾਂਸਪੋਰਟ ਮੰਤਰੀ ਪੋਨਮ ਪ੍ਰਭਾਕਰ ਨੇ ਕਿਹਾ ਕਿ ਜ਼ਖਮੀਆਂ ਨੂੰ ਮਿਆਰੀ ਡਾਕਟਰੀ ਇਲਾਜ ਮਿਲਣਾ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ।
;
;
;
;
;
;
;
;
;