JALANDHAR WEATHER

ਭਾਜਪਾ ਕੌਂਸਲਰ ਸ਼ਿਵਮ ਸ਼ਰਮਾ 'ਆਪ' 'ਚ ਸ਼ਾਮਿਲ

ਜਲੰਧਰ, 24 ਅਕਤੂਬਰ-ਜਲੰਧਰ ਸੈਂਟਰਲ ਵਿਚ ਅੱਜ ਇਕ ਵੱਡਾ ਰਾਜਨੀਤਿਕ ਬਦਲਾਅ ਦੇਖਣ ਨੂੰ ਮਿਲਿਆ। ਭਾਜਪਾ ਵਾਰਡ ਨੰਬਰ 12 ਦੇ ਕੌਂਸਲਰ ਸ਼ਿਵਮ ਸ਼ਰਮਾ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਹੋ ਗਏ। ਇਹ ਇਤਿਹਾਸਕ ਅਤੇ ਪ੍ਰਭਾਵਸ਼ਾਲੀ ਰਾਜਨੀਤਿਕ ਕਦਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਹੋਇਆ, ਜਿਸ ਵਿਚ ਮੇਅਰ ਵਿਨੀਤ ਧੀਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕਾਕੂ ਆਹਲੂਵਾਲੀਆ, ਸੌਰਭ ਸੇਠ ਅਤੇ ਸਰਪੰਚ ਬਲਕਰਨ ਸਿੰਘ ਵੀ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ