JALANDHAR WEATHER

ਪ੍ਰਸਿੱਧ ਰੰਗਮੰਚ ਅਤੇ ਟੀ.ਵੀ. ਅਦਾਕਾਰ ਇੰਦਰਜੀਤ ਸਿੰਘ ਸਹਾਰਨ ਦਾ ਦਿਹਾਂਤ

ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)- ਨਾਮਵਰ ਰੰਗਮੰਚ ਅਤੇ ਟੀ.ਵੀ. ਅਦਾਕਾਰ ਇੰਦਰਜੀਤ ਸਿੰਘ ਸਹਾਰਨ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ 78 ਵÇਰ੍ਹਆਂ ਦੇ ਸਨ ਤੇ ਕੁਝ ਦਿਨ ਬਿਮਾਰ ਰਹਿਣ ਉਪਰੰਤ ਬੀਤੀ ਦੇਰ ਰਾਤ ਉਨ੍ਹਾਂ ਦਾ ‌ਦਿਹਾਂਤ ਹੋ ਗਿਆ। ਉਹਨਾਂ ਦਾ ਅੱਜ ਅੰਮ੍ਰਿਤਸਰ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਫਿਲਮ ਤੇ ਰੰਗ ਮੰਚ ਅਦਾਕਾਰਾ ਸ੍ਰੀਮਤੀ ਜਤਿੰਦਰ ਕੌਰ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਨਾਟਕਕਾਰ ਜਗਦੀਸ਼ ਸਚਦੇਵਾ, ਹਰਿੰਦਰ ਸੋਹਲ, ਮਾਸਟਰ ਕੁਲਜੀਤ ਸਿੰਘ ਵੇਰਕਾ, ਵਿਪਨ ਧਵਨ, ਅਮਰ ਪਾਲ, ਮਰਕਸ ਪਾਲ, ਦਿਲਜੀਤ ਸਿੰਘ ਅਰੋੜਾ, ਗੁਲਸ਼ਨ ਸੱਗੀ, ਮਨਜਿੰਦਰ ਮੱਲੀ, ਪਰਵਿੰਦਰ ਗੋਲਡੀ ਰਜਿੰਦਰ ਤਕਿਆਰ, ਹਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਬ ਸਿੰਘ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ, ਜਸਬੀਰ ਸਿੰਘ ਚੰਗਿਆੜਾ, ਸਮੇਤ ਹੋਰ ਨਾਮਵਰ ਅਦਾਕਾਰ, ਪ੍ਰਮੁੱਖ ਸ਼ਖਸ਼ੀਅਤਾਂ ਅਤੇ ਰਿਸ਼ਤੇਦਾਰ ਸਨੇਹੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ