ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਗੁਰਦੁਆਰਾ ਰਕਾਬਗੰਜ ਸਾਹਿਬ ਨਤਮਸਤਕ
ਨਵੀਂ ਦਿੱਲੀ, 25 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਹੋਰ ਆਗੂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ।