ਕੌਮਾਂਤਰੀ ਸਰਹੱਦ ਨੇੜਿਓਂ ਅੱਧਾ ਕਿਲੋ ਤੋਂ ਵੱਧ ਹੈਰੋਇਨ ਤੇ ਡਰੋਨ ਬਰਾਮਦ
ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਫਿਰੋਜ਼ਪੁਰ ਪੁਲਿਸ ਵਲੋਂ ਬੀ.ਐੱਸ.ਐਫ਼.ਨਾਲ ਕੀਤੇ ਸਾਂਝੇ ਅਭਿਆਨ ਦੌਰਾਨ ਸਰਹੱਦੀ ਚੌਂਕੀ ਜਗਦੀਸ਼ ਨੇੜਿਓਂ ਪਿੰਡ ਹਬੀਬ ਵਾਲਾ ਦੇ ਖੇਤਾਂ ਵਿਚੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ 551 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਹੈ। ਪੁਲਿਸ ਵਲੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
;
;
;
;
;
;
;