JALANDHAR WEATHER

ਚੀਫ਼ ਜਸਟਿਸ ਵਲੋਂ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼

 ਨਵੀਂ ਦਿੱਲੀ, 27 ਅਕਤੂਬਰ - ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀ.ਆਰ. ਗਵਈ ਨੇ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।ਸੀਜੇਆਈ ਬੀ.ਆਰ. ਗਵਈ 23 ਨਵੰਬਰ ਨੂੰ ਸੇਵਾਮੁਕਤ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ