712 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਚਲਾਇਆ ਜਾਵੇਗਾ ਐਸਆਈਆਰ ਦਾ ਦੂਜਾ ਪੜਾਅ - ਮੁੱਖ ਚੋਣ ਕਮਿਸ਼ਨਰ
ਨਵੀਂ ਦਿੱਲੀ, 27 ਅਕਤੂਬਰ - ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ, "... ਬਿਹਾਰ 'ਚ ਐਸ.ਆਈ.ਆਰ. (ਵਿਸ਼ੇਸ਼ ਤੀਬਰ ਸੋਧ) ਪ੍ਰਕਿਰਿਆ ਸਫ਼ਲ ਰਹੀ ਹੈ। ਬਿਹਾਰ ਦੇ ਲੋਕਾਂ ਨੇ ਐਸ.ਆਈ.ਆਰ. 'ਚ ਭਾਗੀਦਾਰੀ...
... 4 hours 10 minutes ago