JALANDHAR WEATHER

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲਿਆਂਦਾ ਗਿਆ ਪੰਜਾਬ

ਰਾਜਾਸਾਂਸੀ, (ਅੰਮ੍ਰਿਤਸਰ), 30 ਅਕਤੂਬਰ (ਹਰਦੀਪ ਸਿੰਘ ਖੀਵਾ)- ਵੱਖ ਵੱਖ ਮਾਮਲਿਆਂ ਵਿਚ ਲੋੜੀਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ, ਜੋ ਡਿਬਰੂਗੜ ਜੇਲ੍ਹ ਵਿਚ ਬੰਦ ਸੀ, ਨੂੰ ਬੀਤੀ ਦੇਰ ਰਾਤ ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਪ੍ਰੋਡਕਸ਼ਨ ਵਾਰੰਟ ’ਤੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਲਿਆਂਦਾ ਗਿਆ, ਜਿਥੋਂ ਕਿ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਜੱਗੂ ਭਗਵਾਨ ਪੁਰੀਆ ਨੂੰ ਪੁਲਿਸ ਬਟਾਲਾ ਲੈ ਕੇ ਗਈ ਹੈ। ਜੱਗੂਭਗਵਾਨ ਪੁਰੀਆ ਵਿਰੁੱਧ ਪੰਜਾਬ ਦੇ ਵੱਖ ਵੱਖ ਥਾਣਿਆਂ ਵਿਚ ਬਹੁਤ ਸਾਰੇ ਮਾਮਲੇ ਦਰਜ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ