ਬਟਾਲਾ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਤਿੰਨ ਦਿਨਾਂ ਰਿਮਾਂਡ
ਬਟਾਲਾ,(ਗੁਰਦਾਸਪੁਰ), 30 ਅਕਤੂਬਰ- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਭਾਰੀ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਬਟਾਲਾ ਪੁਲਿਸ ਨੂੰ ਉਸ ਦਾ ਤਿੰਨ ਦਿਨ ਦਾ ਰਿਮਾਂਡ ਮਿਲ ਗਿਆ ਹੈ। ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਨੂੰ ਦੇਰ ਰਾਤ ਆਸਾਮ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਉਸ ਨੂੰ ਲੈ ਕੇ ਬਟਾਲਾ ਲਈ ਰਵਾਨਾ ਹੋ ਗਈ ਸੀ।
;
;
;
;
;
;
;
;
;