ਸੀ.ਬੀ.ਐਸ.ਈ. ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਨਵੀਂ ਦਿੱਲੀ, 30 ਅਕਤੂਬਰ-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ CBSE ਬੋਰਡ ਪ੍ਰੀਖਿਆਵਾਂ 2026 ਦੀ ਅੰਤਿਮ ਡੇਟਸ਼ੀਟ ਜਾਰੀ ਕਰ ਦਿੱਤੀ ਹੈ। CBSE 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ, 2026 ਤੋਂ ਸ਼ੁਰੂ ਹੋਣਗੀਆਂ।
;
;
;
;
;
;
;
;
;