ਪੀ.ਐਮ. ਨਰਿੰਦਰ ਮੋਦੀ ਵਲੋਂ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ ਯਾਦਗਾਰੀ ਸਿੱਕੇ ਤੇ ਡਾਕ ਟਿਕਟ ਜਾਰੀ
ਗੁਜਰਾਤ, 30 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਕਤਾ ਨਗਰ ਵਿਚ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ ਯਾਦਗਾਰੀ ਸਿੱਕੇ ਅਤੇ ਡਾਕ ਟਿਕਟ ਜਾਰੀ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਕਤਾ ਨਗਰ ਅਤੇ ਰਾਜਪਿਪਲਾ ਵਿਚ 1,220 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ-ਪੱਥਰ ਵੀ ਰੱਖਿਆ।
;
;
;
;
;
;
;
;