JALANDHAR WEATHER

ਡੀ. ਆਈ. ਜੀ. ਭੁੱਲਰ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਮੁਹਾਲੀ, 31 ਅਕਤੂਬਰ (ਕਪਿਲ ਵਧਵਾ)- ਅੱਜ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵਿਖੇ ਵੀਡੀਓ ਕਾਨਫਰਸਿੰਗ ਜ਼ਰੀਏ ਪੇਸ਼ੀ ਉਪਰੰਤ ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਭੁੱਲਰ ਨੂੰ ਮੁੜ ਤੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਅਗਲੀ ਪੇਸ਼ੀ 14 ਨਵੰਬਰ ਨੂੰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ