JALANDHAR WEATHER

ਮੈਡੀਕਲ ਸਟੋਰ 'ਤੇ ਅਣਪਛਾਤਿਆਂ ਚਲਾਈਆਂ ਗੋਲੀਆਂ, ਇਕ ਜ਼ਖਮੀ

ਜੰਡਿਆਲਾ ਗੁਰੂ, 31 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਕਸਬਾ ਗਹਿਰੀ ਮੰਡੀ ਵਿਖੇ ਇਕ ਮੈਡੀਕਲ ਸਟੋਰ ਉਤੇ ਅੰਨ੍ਹੇਵਾਹ ਗੋਲੀਆਂ ਚੱਲਣ ਨਾਲ ਇਕ ਵਿਅਕਤੀ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਗਹਿਰੀ ਮੰਡੀ ਵਿਖੇ ਦੁਕਾਨਦਾਰੀ ਕਰਦੇ ਵਿਅਕਤੀ ਉਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਦੋ ਗੋਲੀਆਂ ਉਸ ਸਟੋਰ ਉਤੇ ਕੰਮ ਕਰਦੇ ਨੌਜਵਾਨ ਦੇ ਵੱਜਣ ਨਾਲ ਗੰਭੀਰ ਰੂਪ ਵਿਚ ਜ਼ਖਮੀ ਹੋਏ ਵਿਅਕਤੀ ਨੂੰ ਇਲਾਜ ਲਈ ਹਸਪਤਲ ਵਿਖੇ ਭੇਜਿਆ ਗਿਆ। ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ