JALANDHAR WEATHER

ਜਰਨੈਲ ਸਿੰਘ ਭਿੰਡਰਾਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਦਿਹਾਂਤ

ਠੱਠੀ ਭਾਈ (ਮੋਗਾ), 1 ਨਵੰਬਰ (ਜਗਰੂਪ ਸਿੰਘ ਮਠਾੜੂ)- 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਅੱਜ ਦਿਹਾਂਤ ਹੋ ਗਿਆ। ਕੈਪਟਨ ਹਰਚਰਨ ਸਿੰਘ ਦਾ ਜਨਮ 1 ਜੁਲਾਈ 1936 ਨੂੰ ਹੋਇਆ ਸੀ।

ਇਹ ਸੱਤ ਭਰਾਵਾਂ ਅਤੇ ਇਕ ਭੈਣ ਵਿਚੋਂ ਤੀਸਰੇ ਨੰਬਰ 'ਤੇ ਸਨ। 20 ਸਾਲ ਦੀ ਉਮਰ ਵਿਚ ਭਾਰਤੀ ਫੌਜ ਵਿਚ ਭਰਤੀ ਹੋ ਕੇ ਕੇ 28 ਸਾਲ ਦੀ ਸੇਵਾ ਤੋਂ ਬਾਅਦ ਕੈਪਟਨ ਦੇ ਅਹੁਦੇ ਤੋਂ ਸੇਵਾ-ਮੁਕਤ ਹੋਏ। ਕੱਲ੍ਹ 2 ਨਵੰਬਰ ਨੂੰ 11 ਵਜੇ ਸਸਕਾਰ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ