JALANDHAR WEATHER

ਪਾਕਿਸਤਾਨ 'ਚ ਆਇਆ 3.6 ਤੀਬਰਤਾ ਦਾ ਭੂਚਾਲ

ਨਵੀਂ ਦਿੱਲੀ, 1 ਨਵੰਬਰ-ਪਾਕਿਸਤਾਨ ਵਿਚ 3.6 ਤੀਬਰਤਾ ਦਾ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨ.ਸੀ.ਐਸ.) ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ਨੀਵਾਰ ਨੂੰ ਪਾਕਿਸਤਾਨ ਵਿਚ ਭੂਚਾਲ ਨਾਲ ਹਲਕੇ ਝਟਕੇ ਮਹਿਸੂਸ ਹੋਏ। ਇਸ ਤੋਂ ਕੁਝ ਦਿਨ ਪਹਿਲਾਂ ਹੀ ਇਸ ਖੇਤਰ ਵਿਚ 3.7 ਤੀਬਰਤਾ ਦਾ ਭੂਚਾਲ ਆਇਆ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ