ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਵਿਰੋਧੀ ਧਿਰ ਵਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਹੋਣਗੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ
ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਣ ਜਾ ਰਹੇ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ ਵਲੋਂ ਐਲਾਨੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਭੁੱਲਰ ਸੁਰਜੀਤ ਵਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਉਮੀਦਵਾਰ ਹੋਣਗੇ। ਇਥੇ ਜ਼ਿਕਰਯੋਗ ਹੈ ਕਿ ਮਾਸਟਰ ਕਾਹਨੇਕੇ ਤਿੰਨ ਸਾਲ ਪਹਿਲਾਂ ਵੀ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਚੋਣ ਲੜ ਚੁੱਕੇ ਹਨ।।
;
;
;
;
;
;
;