ਤਰਨਤਾਰਨ 'ਚ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪ੍ਰੈਸ ਕਾਨਫਰੰਸ
ਤਰਨਤਾਰਨ, 3 ਨਵੰਬਰ-ਤਰਨਤਾਰਨ ਵਿਚ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਵਲੋਂ ਜ਼ਿਮਨੀ ਚੋਣ ਲਈ ਐਲਾਨੇ ਉਮੀਦਵਾਰ ਵੀ ਮੌਜੂਦ ਸਨ। ਦੱਸ ਦਈਏ ਕਿ ਕੁਝ ਦਿਨਾਂ ਬਾਅਦ ਹੀ ਤਰਨਤਾਰਨ ਵਿਖੇ ਜ਼ਿਮਨੀ ਚੋਣ ਹੈ।
;
;
;
;
;
;
;