JALANDHAR WEATHER

ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਧਰਨੇ ’ਚ ਪੁੱਜੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ, 4 ਨਵੰਬਰ (ਰਜਿੰਦਰ ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹਲਫਨਾਮੇ ਖ਼ਿਲਾਫ਼ ਵਿਦਿਆਰਥੀਆਂ ਦਾ ਲਗਾਤਾਰ ਸੰਘਰਸ਼ ਜਾਰੀ ਹੈ। ਜਿਸ ਵਿਚ ਕੌਂਸਲ ਦੇ ਜਨਰਲ ਸਕੱਤਰ ਅਭਿਸ਼ੇਕ ਡਾਗਰ ਦੀ ਭੁੱਖ ਹੜਤਾਲ ਦਾ ਅੱਜ ਸੱਤਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ 16ਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਮੈਂਬਰ ਪੰਜਾਬ ਯੂਨੀਵਰਸਿਟੀ 'ਚ ਡਾਂਗਰ ਦਾ ਹਾਲ ਚਾਲ ਪੁੱਛਣ ਲਈ ਪੁੱਜੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ