ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ
                  
ਅੰਮ੍ਰਿਤਸਰ, 4 ਨਵੰਬਰ (ਹਰਮਿੰਦਰ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ’ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ।
        
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;