ਲੁਧਿਆਣਾ ਦੇ ਇਕ ਕਾਰੋਬਾਰੀ ਦੇ ਘਰ ਸੀ.ਬੀ.ਆਈ.ਵਲੋਂ ਛਾਪੇਮਾਰੀ
                  
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਸਰਗੋਧਾ ਕਲੋਨੀ ਸਥਿਤ ਕਾਰੋਬਾਰੀ ਦੇ ਘਰ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਕਿ ਸੀ.ਬੀ.ਆਈ. ਦੀ ਟੀਮ ਵਲੋਂ ਤੜਕਸਾਰ ਤੋਂ ਹੀ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਮੁਲਤਵੀ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਕੀਤੀ ਗਈ।
        
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;