ਭਲਕੇ ਮੀਟ, ਤੰਬਾਕੂ ਤੇ ਹੁੱਕਾ ਬਾਰ ਬੰਦ ਰੱਖਣ ਦੇ ਆਦੇਸ਼ ਜਾਰੀ - ਜ਼ਿਲ੍ਹਾ ਮੈਜਿਸਟਰੇਟ ਸੰਗਰੂਰ
ਸੰਗਰੂਰ, 4 ਨਵੰਬਰ (ਧੀਰਜ ਪਿਸ਼ੌਰੀਆ)-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਹੁਲ ਚਾਬਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 5 ਨਵੰਬਰ (ਬੁੱਧਵਾਰ) ਨੂੰ ਜ਼ਿਲ੍ਹਾ ਸੰਗਰੂਰ ਵਿਚ ਮੀਟ, ਮੱਛੀ, ਆਂਡਿਆਂ, ਤੰਬਾਕੂ/ਹੁੱਕਾ-ਬਾਰ ਆਦਿ ਦੀਆਂ ਦੁਕਾਨਾਂ/ਰੇਹੜੀਆਂ, ਨਾਨ ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।
;
;
;
;
;
;
;
;