JALANDHAR WEATHER

ਸ੍ਰੀ ਚਮਕੌਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਚ ਨਗਰ ਕੀਰਤਨ ਦੀ ਹੋਈ ਆਰੰਭਤਾ

ਸ੍ਰੀ ਚਮਕੌਰ ਸਾਹਿਬ, 5 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਸੇਵਾ ਸੁਸਾਇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਸਬੀਰ ਸਿੰਘ ਨੇ ਕੀਤੀ ।ਇਹ ਨਗਰ ਕੀਰਤਨ ਨਗਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਪੜਾਅ ਤੋਂ ਬਾਅਦ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ