ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ
ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।
;
;
;
;
;
;
;
;
;