JALANDHAR WEATHER

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ - ਭਗਵੰਤ ਸਿੰਘ ਮਾਨ

ਚੰਡੀਗੜ੍ਹ, 5 ਨਵੰਬਰ - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ ਸੰਵਿਧਾਨਕ ਤੌਰ 'ਤੇ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ..ਦੇਸ਼ ਦੇ ਉੱਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਵਿਰੁੱਧ ਡਟਕੇ ਲੜਾਈ ਲੜਾਂਗੇ..ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਵਿਚ ਵੀ ਮੁੱਦਾ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ 'ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ..।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ