ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਜਾਰੀ ਕੀਤਾ ਨੋਟੀਫਿਕੇਸ਼ਨ ਲਿਆ ਵਾਪਸ
ਚੰਡੀਗੜ੍ਹ, 5 ਨਵੰਬਰ-ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ। ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਕੇਂਦਰ ਨੇ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ।
;
;
;
;
;
;
;
;