ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮਨੀਸ਼ ਸਿਸੋਦੀਆ
ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਨਿੱਕੂਵਾਲ)-ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।
;
;
;
;
;
;
;
;